Skip to main content

Featured

ਕੁਦਰਤ

ਕਿਤੇ ਜ਼ੋਰਾਂ ਦਾ ਵਰਸੇ, ਕਿਤੇ ਕਿ ਕਿਣਕਾ ਵੀ ਨਾ | ਕਿਤੇ ਸੂਰਜ ਅੰਤਾਂ ਦਾ ਚਮਕੇ, ਕਿਤੇ ਧੁੱਪ ਦਾ ਨਾ ਵੀ ਨਾ | ਫਲ ਰੁੱਖਾਂ ਦੇ ਪਕਾਵੇ, ਕਦੇ ਇੱਕਸਾਰ ਨਾ | ਰੋਟੀ ਸਭ ਨੂੰ ਖਵਾ ਕੇ, ਟਾਈਮ ਇੱਕ ਨਾ |

ਫੁੱਲ


 ਫੁੱਲਾਂ ਵਾਂਗ ਜਿੰਦਗੀ ਜੀਣਾ ਇੱਕ ਹੁਨਰ ਹੈ। ਜੋ ਥੋੜ੍ਹੇ ਸਮੇਂ ਵਿੱਚ ਹੀ ਵਾਹ- ਵਾਹ ਕਰਾ ਕੇ ਮਿੱਟੀ ਵਿੱਚ ਮਿਲ ਜਾਂਦੇ ਹਨ।


Comments

Popular Posts